ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ : ਤੇਜਸਵਿਨੀ ਨੂੰ ਸੋਨ, ਮੁਦਗਲ ਨੂੰ ਚਾਂਦੀ ਤਮਗਾ

0
162

ਬ੍ਰਿਸਬੇਨ — ਸਟਾਰ ਨਿਸ਼ਾਨੇਬਾਜ਼ ਤੇਜਸਵਿਨੀ ਸਾਵੰਤ ਨੇ ਰਾਸ਼ਟਰਮੰਡਲ ਖੇਡਾਂ 2018 ‘ਚ ਮਹਿਲਾਵਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਖੇਡਾਂ ਦਾ ਨਵਾਂ ਰਿਕਾਰਡ ਬਣਾਉਂਦੇ ਹੋਏ ਸੋਨ ਤਮਗਾ ਜਿੱਤਿਆ ਜਦਕਿ ਅੰਜੁਮ ਮੁਦਗਲ ਨੂੰ ਚਾਂਦੀ ਦਾ ਤਮਗਾ ਮਿਲਿਆ ਹੈ।

LEAVE A REPLY