ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਅੰਬੇਡਕਰ ਜੈਅੰਤੀ ਦੀਆਂ ਦਿੱਤੀਆਂ ਵਧਾਈਆਂ

0
77

ਨਵੀਂ ਦਿੱਲੀ/ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਅੱਜ 127ਵੀਂ ਜੈਅੰਤੀ ਹੈ। ਇਸ ਮੌਕੇ ‘ਤੇ ਦੇਸ਼ ਭਰ ‘ਚ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਭਾਜਪਾ, ਕਾਂਗਰਸ, ਸਪਾ, ਬਸਪਾ ਤੇ ਤਕਰੀਬਨ ਹਰ ਸਿਆਸੀ ਦਲ ਇਸ ਮੌਕੇ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾ ਰਹੇ ਹਨ। ਗ੍ਰਹਿ ਮੰਤਰਾਲਾ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ਵਾਸੀਆਂ ਨੂੰ ਅੰਬੇਡਕਰ ਜੈਅੰਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ

LEAVE A REPLY