ਰਾਸਟਰੀਰਾਸ਼ਟਰੀ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਪ੍ਰਦਰਸ਼ਨ By admin 1234 - April 16, 2018 0 36 Share on Facebook Tweet on Twitter ਬੈਂਗਲੁਰੂ/ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਤਹਿਤ ਕਾਂਗਰਸੀ ਵਰਕਰਾਂ ਨੇ ਮੈਂਗਲੁਰੂ ਵਿਖੇ ਕਾਂਗਰਸ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ।