ਕਠੂਆ ਮਾਮਲਾ : ਸੁਪਰੀਮ ਕੋਰਟ ਵੱਲੋਂ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼

0
46

ਦਿੱਲੀ/ ਕਠੂਆ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਸੁਣਵਾਈ ਕਰਦਿਆ ਸੁਪਰੀਮ ਕੋਰਟ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਦਲੀਲ ‘ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਅਤੇ ਵਕੀਲਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਨੂੰ ਹੋਵੇਗੀ।

LEAVE A REPLY