ਗੈਸ ਲੀਕ ਹੋਣ ਕਾਰਨ ਗੁਜਰਾਤ ‘ਚ ਤਿੰਨ ਲੋਕਾਂ ਦੀ ਮੌਤ

0
77

ਭੜੂਚ/ਗੁਜਰਾਤ ਦੇ ਭੜੂਚ ਸ਼ਹਿਰ ‘ਚ ਇੱਕ ਕੈਮੀਕਲ ਪਲਾਂਟ ‘ਚੋਂ ਗੈਸ ਲੀਕ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ‘ਚ ਦੋ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

LEAVE A REPLY