ਰਾਜੌਰੀ ‘ਚ ਜ਼ਮੀਨ ਖਿਸਕਣ ਕਾਰਨ ਜ਼ਿੰਦਾ ਦਫ਼ਨ ਹੋਈ ਲੜਕੀ

0
77

 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਲੰਘੇ ਦਿਨ ਪਏ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀ ਘਟਨਾ ‘ਚ ਇੱਕ ਲੜਕੀ ਜ਼ਿੰਦਾ ਦਫ਼ਨ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੋਰੀਨ ਬੇਗਮ ਨਾਮੀ ਉਕਤ ਲੜਕੀ ਪਹਾੜੀ ਇਲਾਕੇ ‘ਚ ਕੰਮ ਕਰ ਰਹੀ ਸੀ। ਇਸ ਦੌਰਾਨ ਜ਼ਮੀਨ ਖਿਸਕਣ ਕਾਰਨ ਉਹ ਜ਼ਿੰਦਾ ਦਫ਼ਨ ਹੋ ਗਈ। ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

LEAVE A REPLY