ਇਜ਼ਰਾਈਲ ਨੇ ਈਰਾਨ ਦੇ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

0
394

ਯੇਰੂਸ਼ਲਮ/ ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਨੇ ਸੀਰੀਆ ‘ਚ ਮੌਜੂਦ ਦਰਜਨਾਂ ਈਰਾਨ ਫੌਜੀ ਠਿਕਾਣਿਆਂ ‘ਤੇ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਇਜ਼ਰਾਈਲ ਨੇ ਦਾਅਵਾ ਕੀਤਾ ਸੀ ਕਿ ਈਰਾਨ ਨੇ ਗੋਲਡਨ ਹਾਈਟਜ਼ ‘ਚ ਸੀਰੀਆ ਨਾਲ ਲੱਗਦੀ ਸਰਹੱਦ ‘ਤੇ ਸਥਿਤ ਉਸ ਦੇ ਫੌਜੀ ਠਿਕਾਣਿਆਂ ‘ਤੇ ਰਾਕੇਟ ਅਤੇ ਮਿਜ਼ਾਈਲਾਂ ਦਾਗੀਆਂ ਸਨ।

LEAVE A REPLY