ਗੁਜਰਾਤ ‘ਚ ਭਿਆਨਕ ਸੜਕ ਹਾਦਸੇ ‘ਚ 19 ਮੌਤਾਂ

0
254

ਅਹਿਮਦਾਬਾਦ  (ਟੀਐਲਟੀ ਨਿਊਜ਼) ਗੁਜਰਾਤ ਦੇ ਭਾਵਨਗਰ-ਅਹਿਮਦਾਬਾਦ ਹਾਈਵੇ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 19 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੀਮੈਂਟ ਨਾਲ ਲੱਦੇ ਟਰੱਕ ਦੇ ਪਲਟਣ ਕਾਰਨ ਹੋਇਆ ਹੈ। ਇਸ ਹਾਦਸੇ ‘ਚ 7 ਲੋਕ ਜ਼ਖਮੀ ਵੀ ਹੋਏ ਹਨ।

LEAVE A REPLY