ਦਿੱਲੀ ‘ਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ

0
226

ਨਵੀਂ ਦਿੱਲੀ (ਟੀਐਲਟੀ ਨਿਊਜ਼) ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਸਵੇਰੇ ਮੌਸਮ ਸਾਫ਼ ਰਿਹਾ ਅਤੇ ਘੱਟੋ-ਘੱਟ ਤਾਪਮਾਨ 24.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਸ਼ਹਿਰ ਦੇ ਕੁੱਝ ਹਿੱਸਿਆ ‘ਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਅਧਿਕਾਰੀ ਦੇ ਮੁਤਾਬਿਕ, ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਹਿਣ ਦੀ ਸੰਭਾਵਨਾ ਹੈ।

LEAVE A REPLY