ਜਨ ਔਸ਼ਧੀ ਯੋਜਨਾ ਦੇ ਤਹਿਤ ਲੋਕਾਂ ਨੂੰ ਘੱਟ ਕੀਮਤ ‘ਤੇ ਮਿਲ ਰਹੀਆਂ ਹਨ ਦਵਾਈਆਂ : ਨਰਿੰਦਰ ਮੋਦੀ

0
261

ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਮੋ ਐਪ ਰਾਹੀਂ ਸਿਹਤ ਯੋਜਨਾ ਦੇ ਲਾਭਦਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜਨ ਔਸ਼ਧੀ ਯੋਜਨਾ ਦੇ ਤਹਿਤ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਦੇਸ਼ ਦੇ ਲੋਕਾਂ ਨੂੰ ਘੱਟ ਕੀਮਤ ‘ਤੇ ਦਵਾਈਆਂ ਮਿਲ ਸਕਣ । ਇਸ ਯੋਜਨਾ ਨਾਲ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ‘ਚੋਂ ਦਵਾਈਆਂ 50 ਫ਼ੀਸਦੀ ਤੋਂ 90 ਫ਼ੀਸਦੀ ਕੀਮਤ ‘ਤੇ ਮਿਲ ਰਹੀਆਂ ਹਨ, ਜਿਸ ਨਾਲ ਆਮ ਜਨਤਾ ਨੂੰ ਕਾਫੀ ਲਾਭ ਹੋਇਆ ਹੈ।

LEAVE A REPLY