ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਖ਼ਾਰਜ

0
156

ਪੰਚਕੂਲਾ, ਡੇਰਾ ਸੱਚਾ ਸੌਦਾ ਪ੍ਰਮੁੱਖ ਨੂੰ ਮਿਲੀ ਸਜ਼ਾ ਤੋਂ ਬਾਅਦ ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ‘ਚ ਹੋਏ ਦੰਗਾ ਮਾਮਲਾ ‘ਚ ਪੰਚਕੂਲਾ ਅਦਾਲਤ ਨੇ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ  ਖ਼ਾਰਜ ਕਰ ਦਿੱਤੀ ਹੈ। ਜ਼ਮਾਨਤ ਲਈ ਹੁਣ ਹਨੀਪ੍ਰੀਤ ਹਾਈਕੋਰਟ ਜਾ ਸਕਦੀ ਹੈ।

LEAVE A REPLY