ਇਨਸਾਫ਼ ਨਾ ਮਿਲਣ ‘ਤੇ ਬਿਜਲੀ ਬੋਰਡ ਮੁਲਾਜ਼ਮਾਂ ਨੇ ਕੀਤਾ ਥਾਣਾ ਟਾਂਡਾ ਦਾ ਘਿਰਾਓ

0
209

ਟਾਂਡਾ-ਬਿਜਲੀ ਬੋਰਡ ਦੇ ਇੱਕ ਮੁਲਾਜ਼ਮ ਦੀ ਕਥਿਤ ਤੌਰ ‘ਤੇ ਕੀਤੀ ਗਈ ਮਾਰਕੁੱਟ ਦੇ ਮੁੱਦੇ ‘ਤੇ ਅੱਜ ਪੰਜਾਬ ਰਾਜ ਬਿਜਲੀ ਬੋਰਡ ਦੇ ਸੈਂਕੜੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਥਾਣਾ ਟਾਂਡਾ ਦਾ ਘਿਰਾਓ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਪੁਲਿਸ ਸਟੇਸ਼ਨ ਟਾਂਡਾ ‘ਚ ਕਈ ਦਿਨਾਂ ਤੋਂ ਦਸਖ਼ਾਸਤ ਦਿੱਤੀ ਗਈ ਸੀ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।

LEAVE A REPLY