ਵੋਟਰਾਂ ਦਾ ਧੰਨਵਾਦ ਕਰਨ ਸ਼ਾਹਕੋਟ ਪੁੱਜੇ ਕੈਪਟਨ ਅਮਰਿੰਦਰ ਸਿੰਘ

0
141

ਸ਼ਾਹਕੋਟ, ਹਲਕਾ ਸ਼ਾਹਕੋਟ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸ਼ਾਨਦਾਰ ਜਿੱਤ ‘ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਹਕੋਟ ਪੁੱਜੇ।

LEAVE A REPLY