ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਲਈ ਅਕਾਲੀ ਦਲ ਵੱਲੋਂ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਧਰਨਾ

0
265

ਜਲੰਧਰ, (ਰਮੇਸ਼ ਗਾਬਾ) ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਅਤੇ ਕੈਪਟਨ ਸਰਕਾਰ ‘ਤੇ ਦਬਾਅ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਧਰਨੇ ਦਿੱਤੇ ਲਗਾਏ ਜਾ ਰਹੇ ਹਨ। ਦੱਸ ਦੇਈਏ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ‘ਚ ਦਿੱਤੇ ਜਾ ਰਹੇ ਇਨ੍ਹਾਂ ਧਰਨਿਆਂ ‘ਚ ਉਚੇਚੇ ਤੌਰ ਤੇ ਅਕਾਲੀ ਜਥੇਬੰਦੀਆਂ ਦੇ ਆਗੂ ਮੌਜੂਦ ਹਨ।

LEAVE A REPLY