ਅਧਿਆਪਕ ਦੀ ਗੋਲੀਆਂ ਮਾਰ ਕੇ ਹੱਤਿਆ

0
161

ਨਾਰਾਇਣਗੜ੍ਹ – ਹਰਿਆਣਾ ਦੇ ਨਾਰਾਇਣਗੜ੍ਹ ਦੇ ਪਿੰਡ ਵੜਾ ਦੇ ਰਹਿਣ ਵਾਲੇ ਇੱਕ ਅਧਿਆਪਕ ਦੀ ਅੱਜ ਸਵੇਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗਨੋਲੀ ਪਿੰਡ ‘ਚ ਡਿਊਟੀ ਕਰਨ ਜਾ ਰਿਹਾ ਸੀ। ਇਸ ਦੌਰਾਨ ਪਿੰਡ ਬਾਕਰਪੁਰ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉੱਧਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY