ਸਰਕਾਰੀ ਜ਼ਮੀਨਾਂ ‘ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ

0
267

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ‘ਚ ਸਰਕਾਰੀ ਜ਼ਮੀਨਾਂ ‘ਤੇ ਬਣੇ ਨਿੱਜੀ ਹਸਪਤਾਲਾਂ ਨੂੰ ਸਮਾਜ ਦੇ ਗਰੀਬ ਵਰਗ ਦੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਵਲੋਂ ਕਿਹਾ ਗਿਆ ਹੈ ਕਿ ਨਿੱਜੀ ਹਸਪਤਾਲਾਂ ਨੂੰ ਸਸਤੀਆਂ ਕੀਮਤਾਂ ‘ਤੇ ਜ਼ਮੀਨ ਦਿੱਤੀ ਗਈ ਹੈ।

LEAVE A REPLY