ਫਾਈਨਲ ‘ਚ ਪਹੁੰਚੀ ਪੀ. ਵੀ. ਸਿੰਧੂ

0
544

ਬੈਂਕਾਕ – ਓਲੰਪਿਕ ‘ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਥਾਂ ਬਣਾ ਲਈ ਹੈ। ਸਿੰਧੂ ਨੇ ਸੈਮੀਫਾਈਨਲ ‘ਚ ਖੇਡੇ ਗਏ ਸਖ਼ਤ ਮੁਕਾਬਲੇ ਦੌਰਾਨ ਇੰਡੋਨੇਸ਼ੀਆ ਦੀ ਗ੍ਰੇਗੋਰੀਆ ਮਰਿਸਕਾ ਤੁਨਜੁੰਗ ਨੂੰ ਹਰਾਇਆ। ਇੱਕ ਘੰਟੇ ਤੱਕ ਚੱਲੇ ਇਸ ਮੁਕਾਬਲੇ ‘ਚ ਸਿੰਧੂ ਨੇ ਇੰਡੋਨੇਸ਼ੀਆ ਦੀ ਖਿਡਾਰਨ ਨੂੰ 23-21, 16-21, 21-9 ਨਾਲ ਹਰਾ ਕੇ ਖਿਤਾਬੀ ਮੁਕਾਬਲੇ ਲਈ ਆਪਣੀ ਥਾਂ ਪੱਕੀ ਕੀਤੀ।

LEAVE A REPLY