ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

0
358

ਦਿੱਲੀ/ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਮਜ਼ਬੂਤ ਸ਼ੁਰੂਅਤ ਹੋਈ। ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਦੇ ਵਾਧੇ ਨਾਲ 68.57 ਦੇ ਪੱਧਰ ‘ਤੇ ਖੁੱਲ੍ਹਿਆ। ਉੱਥੇ ਹੀ ਬੀਤੇ ਸ਼ੁੱਕਰਵਾਰ ਨੂੰ ਵੀ ਰੁਪਏ ‘ਚ ਤੇਜ਼ੀ ਦੇਖਣ ਨੂੰ ਮਿਲੀ ਸੀ ਅਤੇ ਡਾਲਰ ਦੇ ਮੁਕਾਬਲੇ ਇਹ 9 ਪੈਸੇ ਦੇ ਵਾਧੇ ਨਾਲ 68.61 ਦੇ ਪੱਧਰ ‘ਤੇ ਬੰਦ ਹੋਇਆ ਸੀ।

LEAVE A REPLY