ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ ਗੰਗਾ ਨਦੀ, ਸੁਰੱਖਿਅਤ ਥਾਵਾਂ ‘ਤੇ ਭੇਜੇ ਗਏ ਲੋਕ

0
154

ਲਖਨਊ / ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਭਾਰੀ ਮੀਂਹ ਕਾਰਨ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਇਸ ਖ਼ਤਰੇ ਦੇ ਡਰ ਕਾਰਨ ਲੋਕਾਂ ਨੂੰ ਰਾਹਤ ਕੇਂਦਰਾਂ ‘ਚ ਲਿਜਾਇਆ ਜਾ ਰਿਹਾ ਹੈ। ਹੜ੍ਹ ਰਾਹਤ ਅਫ਼ਸਰ ਵਿਰਾਗ ਕੁਮਾਰ ਨੇ ਕਿਹਾ ਕਿ 4,000 ਤੋਂ ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ। ਹੁਣ ਤੱਕ 1,000 ਲੋਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਨਾਲ ਸ਼ੈਲਟਰਾਂ ‘ਚ ਭੇਜਿਆ ਗਿਆ ਹੈ।

LEAVE A REPLY