ਸੁਖਬੀਰ ਸਿੰਘ ਬਾਦਲ ਵੱਲੋਂ ਰੈਲੀ ਵਾਲੇ ਸਥਾਨ ਦਾ ਦੌਰਾ

0
55

ਫ਼ਰੀਦਕੋਟ, (ਟੀ.ਐਲ.ਟੀ. ਨਿੳੂਜ਼)- ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ 16 ਸਤੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਲਈ ਮਨਜ਼ੂਰੀ ਮਿਲਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਰੀਦਕੋਟ ਵਿਖੇ ਰੈਲੀ ਵਾਲੇ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਰਾਦਿਆਂ ਦੀ ਪਹਿਲਾਂ ਹੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਮਨਜ਼ੂਰੀ ਦੇਣ ਲਈ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਧੰਨਵਾਦ ਕੀਤਾ।

LEAVE A REPLY