ਅਫ਼ੀਮ ਦੇ ਮੁੱਦੇ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ- ਕੈਪਟਨ

0
118

ਚੰਡੀਗੜ੍ਹ (ਟੀ.ਐਲ.ਟੀ. ਨਿੳੂਜ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅਫ਼ੀਮ ਦੇ ਮੁੱਦੇ ‘ਤੇ ਦਿੱਤੇ ਗਏ ਬਿਆਨ ‘ਤੇ ਬੋਲਦਿਆਂ ਕਿਹਾ ਕਿ ਉਹ ਖ਼ੁਸ਼ ਹਨ ਕਿ ਇਹ ਮੁੱਦਾ ਇਕ ਵਾਰ ਫਿਰ ਉੱਠਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ।

LEAVE A REPLY