ਦਾਤੀ ਮਹਾਰਾਜ ਵਿਰੁੱਧ ਦਰਜ ਜਬਰ ਜਨਾਹ ਦੇ ਮਾਮਲੇ ਨੂੰ ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਨੂੰ ਸੌਂਪਿਆ

0
132

ਨਵੀਂ ਦਿੱਲੀ (ਟੀ.ਐਲ.ਟੀ. ਨਿਊਜ਼)- ਦਾਤੀ ਮਹਾਰਾਜ ਦੇ ਵਿਰੁੱਧ ਦਰਜ ਜਬਰ ਜਨਾਹ ਦੇ ਮਾਮਲੇ ਨੂੰ ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਨੂੰ ਸੌਂਪ ਦਿੱਤਾ ਹੈ। ਉੱਥੇ ਹੀ ਇਸ ਮਾਮਲੇ ‘ਚ ਹੁਣ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।

LEAVE A REPLY