ਜਸਟਿਸ ਰੰਜਨ ਗੋਗੋਈ ਬਣੇ ਦੇਸ਼ ਦੇ ਨਵੇਂ ਮੁੱਖ ਜੱਜ

ਰਾਸ਼ਟਰਪਤੀ ਨੇ ਚੁਕਾਈ ਸਹੁੰ

0
152

ਨਵੀਂ ਦਿੱਲੀ (ਟੀ.ਐਲ.ਟੀ. ਨਿਊਜ਼)- ਜਸਟਿਸ ਰੰਜਨ ਗੋਗੋਈ ਨੇ ਬੁੱਧਵਾਰ ਨੂੰ ਦੇਸ਼ ਦੇ 46ਵੇਂ ਮੁੱਖ ਜੱਜ (ਚੀਫ਼ ਜਸਟਿਸ) ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਭਾਰਤ ਦੇ ਮੁੱਖ ਜੱਜ ਵਜੋਂ ਉਨ੍ਹਾਂ ਦਾ ਕਾਰਜਕਾਲ 13 ਮਹੀਨਿਆਂ ਦਾ ਹੋਵੇਗਾ, ਜਿਹੜਾ ਕਿ ਨਵੰਬਰ 2019 ‘ਚ ਖ਼ਤਮ ਹੋਵੇਗਾ

LEAVE A REPLY