ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

0
156

ਅੰਮ੍ਰਿਤਸਰ (ਟੀ.ਐਲ.ਟੀ. ਨਿਊਜ਼)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ 72 ਘੰਟਿਆਂ ਦੇ ਨੋਟਿਸ ‘ਤੇ ਇਕ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ।

LEAVE A REPLY