ਅੰਮ੍ਰਿਤਸਰ ਟਰੇਨ ਹਾਦਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਿਆ ਮਰੀਜ਼ਾਂ ਦਾ ਹਾਲ

0
68

ਅੰਮ੍ਰਿਤਸਰ (ਟੀ.ਐਲ.ਟੀ. ਨਿਊਜ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਬੀਤੇ ਦਿਨ ਹੋਏ ਟਰੇਨ ਹਾਦਸਾ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ ‘ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਨਾਲ ਸੁਨੀਲ ਜਾਖੜ ਵੀ ਮੌਜੂਦ ਹਨ।

LEAVE A REPLY