ਅੰਮ੍ਰਿਤਸਰ ‘ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ

0
89

ਅਜਨਾਲਾ (ਟੀ.ਐਲ.ਟੀ. ਨਿਊਜ਼)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਸੰਬੰਧੀ ਐਲਾਨ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਕੀਤਾ ਗਿਆ ਹੈ।

LEAVE A REPLY