ਮਕਸੂਦਾਂ ਬੰਬ ਬਲਾਸਟ: ਅੱਤਵਾਦੀ ਕਸ਼ਮੀਰੀ ਅਦਾਲਤ ‘ਚ ਪੇਸ਼

4 ਦਿਨਾਂ ਦੇ ਪੁਲਸ ਰਿਮਾਂਡ 'ਤੇ

0
357

ਜਲੰਧਰ (ਰਮੇਸ਼ ਗਾਬਾ)- ਮਕਸੂਦਾਂ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਦੋ ਦੋਸ਼ੀ ਕਸ਼ਮੀਰੀ ਵਿਦਿਆਰਥੀਆਂ ਨੂੰ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਦੋਹਾਂ ਨੂੰ 4 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਸ ਨੇ ਪੁੱਛਗਿੱਛ ਲਈ ਅਦਾਲਤ ਤੋਂ 5 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਲਾਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ।

LEAVE A REPLY