50 ਕਿੱਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

0
187

ਨਵੀਂ ਦਿੱਲੀ, (ਟੀ.ਐਲ.ਟੀ. ਨਿਊਜ਼)- ਨਾਰਕੋਟਿਕਸ ਕੰਟਰੋਲ ਬਿਊਰੋ ਨੇ ਦਿੱਲੀ ‘ਚ ਇਕ ਵਿਅਕਤੀ ਨੂੰ 50 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਵਿਅਕਤੀ ਕੋਲੋਂ ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ‘ਚ ਕਰੋੜਾਂ ‘ਚ ਹੈ।

LEAVE A REPLY