ਸਿੱਧੂ ਨੂੰ 5 ਦਿਨ ਲਈ ਮੁਕੰਮਲ ਆਰਾਮ ਕਰਨ ਦੀ ਸਲਾਹ

0
376

ਚੰਡੀਗੜ੍ਹ, (ਟੀ.ਐਲ.ਟੀ. ਨਿਊਜ)- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਚਾਰ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ‘ਚ ਸੰਬੋਧਨ ਨਾਲ ਉਨ੍ਹਾਂ ਦੀ ਆਵਾਜ਼ ‘ਤੇ ਬੁਰਾ ਪ੍ਰਭਾਵ ਪਿਆ ਹੈ ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲਗਾਤਾਰ ਕੀਤੀਆਂ ਗਈਆਂ 70 ਰੈਲੀਆਂ ‘ਚ ਸੰਬੋਧਨ ਅਤੇ ਯਾਤਰਾ ਕਾਰਨ ਨਾਲ ਉਨ੍ਹਾਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪਿਆ ਹੈ।

LEAVE A REPLY