’84 ਸਿੱਖ ਦੰਗਿਆਂ ਦੇ ਮਾਮਲੇ ‘ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ ‘ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ

0
204

ਨਵੀਂ ਦਿੱਲੀ(ਟੀ.ਐਲ.ਟੀ. ਨਿਊਜ) 1984 ਦੇ ਸਿੱਖ ਦੰਗਿਆਂ ਦੇ ਮਾਮਲੇ ‘ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ‘ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ।

LEAVE A REPLY