ਕੈਪਟਨ ਨੇ ਸਤੀਸ਼ ਕੌਲ ਦੀ ਸਹਾਇਤਾ ਦੇ ਦਿੱਤੇ ਹੁਕਮ

0
178

ਲੁਧਿਆਣਾ (ਟੀ.ਐਲ.ਟੀ. ਨਿਊਜ)- ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਸਤੀਸ਼ ਕੌਲ ਪਿਛਲੇ ਕੁਝ ਸਾਲਾਂ ਤੋਂ ਬਿਮਾਰ ਹਨ ਅਤੇ ਗ਼ੁਰਬਤ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਸ ਸੰਬੰਧ ‘ਚ ‘ਅਜੀਤ’ ‘ਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਲ ਦੀ ਸਿਹਤ ਦੀ ਚਿੰਤਾ ਕਰਦਿਆਂ ਜਿੱਥੇ ਡੀ. ਸੀ. ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੂੰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਕਿਹਾ ਹੈ, ਉੱਥੇ ਹੀ ਇਸ ਸੰਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਹੈ।

LEAVE A REPLY