ਆਰ. ਟੀ. ਏ. ਵਿਖੇ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ

0
168

ਬਠਿੰਡਾ (ਟੀ.ਐਲ.ਟੀ. ਨਿਊਜ)- ਬਠਿੰਡਾ ਆਰ. ਟੀ. ਏ. ਵਿਖੇ ਅੱਜ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੇਨਿਯਮੀਆਂ ਸੰਬੰਧੀ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਇਹ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੇ ਸੰਬੰਧ ‘ਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

LEAVE A REPLY