ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਲਿਆ ਫਾਹਾ

0
76

ਲੌਂਗੋਵਾਲ, (ਟੀ.ਐਲ.ਟੀ. ਨਿਊਜ਼) – ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਰਜਿੰਦਰ ਸਿੰਘ (21 ਸਾਲ) ਵਜੋ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਿਰ 8 ਤੋਂ 10 ਲੱਖ ਰੁਪਏ ਦੇ ਕਰੀਬ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ, ਜਿਸ ਕਰਕੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।

LEAVE A REPLY