ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ

0
72

ਚੰਡੀਗਡ਼ (ਟੀ.ਐਲ.ਟੀ ਨਿਊਜ਼)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲ਼ੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ ਕਰ ਦਿੱਤੀ ਗਈ ਹੈ। ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15-03-2019 ਤੋਂ 02-04-2019 ਤੱਕ ਕਰਵਾਈਆਂ ਜਾਣਗੀਆਂ| ਦਸਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਹੋਵੇਗਾ |
ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 01-03-2019 ਤੋਂ 27-03-2019 ਤੱਕ ਕਰਵਾਈਆਂ ਜਾਣਗੀਆਂ| ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸ਼ਾਮ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ |

LEAVE A REPLY