ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

0
101

ਸ੍ਰੀਨਗਰ, (ਟੀ.ਐਲ.ਟੀ ਨਿਊਜ਼)- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ ਕਮਾਂਡੈਂਟ ਵਿਨੈ ਪ੍ਰਸਾਦ ਨੂੰ ਗੋਲੀ ਲੱਗ ਗਈ। ਇਸ ਮਗਰੋਂ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਪ੍ਰਸਾਦ ਦੀ ਮੌਤ ਹੋ ਗਈ।

LEAVE A REPLY