ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ

0
137

ਨਵੀਂ ਦਿੱਲੀ, (ਟੀ.ਐਲ.ਟੀ ਨਿਊਜ਼)- ਕੇਂਦਰ ਵਲੋਂ ਲੋਕ ਹਿੱਤ ‘ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ ਗਿਆ।

LEAVE A REPLY