ਪੁਲਵਾਮਾ ਹਮਲੇ ‘ਤੇ ਨਿਊਜ਼ੀਲੈਂਡ ਦੀ ਸੰਸਦ ‘ਚ ਪਾਸ ਹੋਇਆ ਨਿੰਦਾ ਪ੍ਰਸਤਾਵ

0
106

ਵੈਲਿੰਗਟਨ, (ਟੀ.ਐਲ.ਟੀ. ਨਿਊਜ਼)- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਵਿੰਸਟਨ ਪੀਟਰਜ਼ ਵਲੋਂ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਹਮਲੇ ‘ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋਏ ਸਨ।

LEAVE A REPLY