ਡੇਰਾ ਮੁਖੀ ਵੱਲੋਂ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ

ਹਾਈਕੋਰਟ ਵੱਲ ਰੁਖ਼

0
93

ਚੰਡੀਗਡ਼ (ਟੀ.ਐਲ.ਟੀ. ਨਿਊਜ਼)- ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਸਨੇ ਪੱਤਰਕਾਰ ਰਾਮਚੰਦਰ ਛੱਤਰਪਤੀ ਕੇਸ ‘ਚ ਪਟੀਸ਼ਨ ਦਾਖਲ ਕੀਤੀ ਹੈ। ਉਸਨੇ ਇਸ ਕੇਸ ਵਿੱਚ ਸੀਬੀਆਈ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਪਟੀਸ਼ਨ ਮਨਜ਼ੂਰ ਕੀਤੀ ਤੇ ਜੁਰਮਾਨਾ ਰਾਸ਼ੀ ‘ਤੇ ਰੋਕ ਲਗਾ ਦਿੱਤੀ ਹੈ।ਕੋਰਟ ਨੇ ਫਿਲਹਾਲ ਸੁਣਵਾਈ ਲਈ ਸਮਾਂ ਤੈਅ ਨਹੀਂ ਕੀਤਾ

LEAVE A REPLY