’84 ਸਿੱਖ ਵਿਰੋਧੀ ਦੰਗੇ : ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

0
285

ਨਵੀਂ ਦਿੱਲੀ (TLT News) ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਨਾਮਜ਼ਦ 62 ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਵਾਲੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।

LEAVE A REPLY