ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ

0
197

ਅੰਮ੍ਰਿਤਸਰ (ਸੰਜੀਵ ਪੁੰਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਹਨ।

LEAVE A REPLY