ਲਾਹੌਰ ਰੇਲਵੇ ਸਟੇਸ਼ਨ ‘ਤੇ ਪਹੁੰਚੇ ਪਾਕਿਸਤਾਨ ਵਲੋਂ ਰਿਹਾਅ ਕੀਤੇ ਭਾਰਤੀ ਮਛੇਰੇ

0
202

ਅੰਮ੍ਰਿਤਸਰ (TLT) ਪਾਕਿਸਤਾਨ ਦੀ ਕਰਾਚੀ ਜੇਲ੍ਹ ‘ਚ ਪਿਛਲੇ ਕਈ ਮਹੀਨਿਆਂ ਤੋਂ ਬੰਦ 100 ਭਾਰਤੀ ਮਛੇਰਿਆਂ ਨੂੰ ਰਿਹਾਈ ਤੋਂ ਬਾਅਦ ਅੱਜ ਲਾਹੌਰ ਰੇਲਵੇ ਸਟੇਸ਼ਨ ‘ਤੇ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਮਛੇਰਿਆਂ ਨੂੰ ਅੱਜ ਸ਼ਾਮੀਂ ਅਟਾਰੀ ਸਰਹੱਦ ਰਸਤੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ ਜਾਵੇਗਾ।

 

 

LEAVE A REPLY