ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

0
313

ਨਵੀਂ ਦਿੱਲੀ(TLT) ਕ੍ਰਿਕਟ ਵਿਸ਼ਵ ਕੱਪ 2019 ਲਈ ਅੱਜ ਬੀ. ਸੀ. ਸੀ. ਆਈ. ਵਲੋਂ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ‘ਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ. ਐੱਲ. ਰਾਹੁਲ, ਵਿਜੇ ਸ਼ੰਕਰ, ਮਹਿੰਦਰ ਸਿੰਘ ਧੋਨੀ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਯੁਜਵਿੰਦਰ ਚਾਹਲ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ ਅਤੇ ਮੁਹੰਮਦ ਸ਼ਮੀ ਸ਼ਾਮਲ ਹਨ। ਦੱਸ ਦਈਏ ਕਿ ਵਿਸ਼ਵ ਕੱਪ 2019 ਇੰਗਲੈਂਡ ਅਤੇ ਵੇਲਜ਼ ‘ਚ 30 ਮਈ ਤੋਂ 14 ਜੁਲਾਈ ਤੱਕ ਖੇਡਿਆ ਜਾਵੇਗਾ।

LEAVE A REPLY