ਬੇਕਾਬੂ ਕਾਰ ਦੇ ਦਰਖਤ ‘ਚ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ,ਇੱਕ ਜ਼ਖ਼ਮੀ

0
240

2635365__dead ਖਡੂਰ ਸਾਹਿਬ (TLT News) ਖਡੂਰ ਸਾਹਿਬ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਕੰਵਲਪ੍ਰੀਤ ਪੁੱਤਰ ਜਸਬੀਰ ਸਿੰਘ ਵਾਸੀ ਖਡੂਰ ਸਾਹਿਬ ਰਾਤ 11.30 ਵਜੇ ਦੇ ਕਰੀਬ ਆਪਣੇ ਸਾਥੀ ਜੋਧਬੀਰ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਖਡੂਰ ਸਾਹਿਬ ਨਾਲ ਕਾਰ ਵਿਚ ਪਿੰਡ ਵੜਿੰਗ ਸੂਬਾ ਸਿੰਘ ਵਾਲੀ ਸਾਈਡ ਤੋਂ ਖਡੂਰ ਸਾਹਿਬ ਨੂੰ ਆ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰਖਤ ਵਿਚ ਜਾ ਵੱਜੀ।

LEAVE A REPLY