ਅਲਵਰ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਰਾਹੁਲ ਗਾਂਧੀ

0
65

ਜੈਪੁਰ, TLT- ਰਾਜਸਥਾਨ ਦੇ ਅਲਵਰ ਸਮੂਹਿਕ ਜਬਰ ਜਨਾਹ ਮਾਮਲੇ ਦਾ ਸ਼ਿਕਾਰ ਹੋਈ ਮਹਿਲਾ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ। ਇਸ ਸੰਬੰਧੀ ਰਾਹੁਲ ਗਾਂਧੀ ਨੇ ਦਾਅਵਾ ਕਰਦਿਆਂ ਕਿਹਾ ਕਿ ਪੀੜਤਾ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਿਆਇਕ ਪ੍ਰਕਿਰਿਆ ਦੀ ਗੰਭੀਰਤਾ ਨਾਲ ਪਾਲਨਾ ਕੀਤੀ ਜਾਵੇਗੀ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ, ਭਾਜਪਾ ਦੀ ਤਰ੍ਹਾਂ ਰਾਜਨੀਤੀ ਨਹੀਂ ਕਰਦੀ।

LEAVE A REPLY