ਪਾਪੂਆ ਨਿਊ ਗਿਨੀ ‘ਚ ਲੱਗੇ ਭੂਚਾਲ ਦੇ ਝਟਕੇ

0
129

ਸਿਡਨੀ, Time24 /ਪਾਪੂਆ ਨਿਊ ਗਿਨੀ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ 1.23 ਵਜੇ ਆਇਆ ਅਤੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 5.7 ਮਾਪੀ ਗਈ। ਭੂਚਾਲ ਦਾ ਕੇਂਦਰ ਦੱਖਣੀ-ਪੱਛਮੀ ਮਾਊਂਟ ਟੇਰੋਨ ਤੋਂ 95 ਕਿਲੋਮੀਟਰ ਦੂਰ ਅਤੇ ਜ਼ਮੀਨ ਦੀ ਸਤ੍ਹਾ ਤੋਂ 25.3 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

LEAVE A REPLY