ਕੈਪਟਨ ਨੇ ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਦੇ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

0
64

ਪਟਿਆਲਾ, TLT- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਦੇ ਇੱਕ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਵਕੀਲ ਭਾਈਚਾਰਾ ਮੌਜੂਦ ਸੀ। ਪ੍ਰੋਗਰਾਮ ‘ਚ ਮੁੱਖ ਮੰਤਰੀ ਦੇ ਨਾਲ ਹੀ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਲੋਕ ਸਭਾ ਹਲਕੇ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਵੀ ਹਾਜ਼ਰ ਸਨ।

LEAVE A REPLY