ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ

0
66

ਅਬੋਹਰ (TLT News) ਅਬੋਹਰ-ਮਲੋਟ ਰੋਡ ‘ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਪਿਕਅਪ ਨੇ ਮੋਟਰਸਾਈਕਲ ‘ਤੇ ਜਾ ਰਹੇ ਮਾਂ ਅਤੇ ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੋਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ।

LEAVE A REPLY