ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ

0
93

ਨਵੀਂ ਦਿੱਲੀ(TLT) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਵੀ ਲਿਆ।

LEAVE A REPLY