ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ

0
176

ਨਵੀਂ ਦਿੱਲੀ (TLT News)- ਲੋਕ ਸਭਾ ਚੋਣਾਂ 2019 ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ ‘ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ।

LEAVE A REPLY