ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ – ਅਮਨ ਅਰੋੜਾ

0
57

ਫ਼ਰੀਦਕੋਟ, (TLT)- ਪੁਲਿਸ ਹਿਰਾਸਤ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਮਨ ਅਰੋੜਾ ਆਪਣੇ ਸਾਥੀਆਂ ਸਮੇਤ ਪਹੁੰਚੇ। ਉਨ੍ਹਾਂ ਨਾਲ ਸਾਬਕਾ ਸਾਂਸਦ ਪ੍ਰੋ.ਸਾਧੂ ਸਿੰਘ, ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਵੀ ਸਨ। ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਸੂਬੇ ਦੀ ਕੈਪਟਨ ਸਰਕਾਰ ਜਸਪਾਲ ਕਤਲ ਕਾਂਡ ਦੀ ਜਾਂਚ ਨਹੀਂ ਕਰਵਾ ਸਕਦੀ ਤਾਂ ਉਹ ਜਾਂਚ ਸੀ.ਬੀ.ਆਈ. ਨੂੰ ਦੇ ਦੇਣ

LEAVE A REPLY